ਪੰਜਾਬ ਦੀ ਧਰਤੀ ‘ਤੇ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫਤਹਿਗੜ੍ਹ ਸਾਹਿਬ, 11 ਜਨਵਰੀ 2023 – ਪੰਜਾਬ ਦੀ ਧਰਤੀ ‘ਤੇ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਜਿਸ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਸ਼ੁਰੂ ਹੋ ਗਈ ਹੈ।

ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ‘ਭਾਰਤ ਜੋੜੋ ਯਾਤਰਾ’ ਕੰਨਿਆ ਕੁਮਾਰੀ ਤੋਂ ਸ਼ੁਰੂ ਕੀਤੀ ਸੀ।ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ ਦੇ ਲੋਕਾਂ ਨੇ ਦੇਸ਼ ਦਾ ਮਾਹੌਲ ਵਗਾੜ ਦਿੱਤਾ ਹੈ।ਭਾਜਪਾ ਦੇ ਲੋਕ ਦੇਸ਼ ਵਿਚ ਨਫ਼ਰਤ ਤੇ ਹਿੰਸਾ ਫੈਲਾ ਰਹੇ ਹਨ। ‘ਭਾਰਤ ਜੋੜੋ ਯਾਤਰਾ’ ਬੋਲਣ ਦੀ ਨਹੀਂ ਸੁਣਨ ਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਗੁਰਦਾਸਪੁਰ, ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਨਹਿਰ ‘ਚ ਡਿੱਗੀ ਕਾਰ, ਲੋਕਾਂ ਨੇ ਰੌਲਾ ਸੁਣ 4 ਨੌਜਵਾਨਾਂ ਨੂੰ ਬਚਾਇਆ