ਭਗਵੰਤ ਮਾਨ ਵੱਲੋਂ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗੜ੍ਹ, 17 ਜਨਵਰੀ 2023- ਸੀਐਮ ਭਗਵੰਤ ਮਾਨ ਨੇ ਵੱਡਾ ਫੈਸਲਿਆਂ ਲਿਆ ਗਿਆ ਹੈ ਕਿ, ਜ਼ੀਰਾ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ ਸਬੰਧੀ ਸੀਐਮ ਨੇ ਵੀਡੀਓ ਜਾਰੀ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ।

ਸੀ ਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ..”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਅਚਾਨਕ ਪਟਿਆਲਾ ਪੁੱਜੇ, ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦਾ ਨਿਰੀਖਣ