ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ, 18 ਜਨਵਰੀ 2023 – ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 2 ਪੰਨਿਆਂ ਦਾ ਪੱਤਰ ਵੀ ਲਿਖਿਆ ਹੈ, ਜਿਸ ਨੂੰ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸਾਂਝਾ ਕੀਤਾ ਹੈ।

ਜਿਸ ਤੋਂ ਬਾਅਦ ਹੁਣ ਉਹ ਬੀ ਜੇ ਪੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਕੇਂਦਰ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਮੌਕੇ ਤਰੁਣ ਚੁੱਘ ਸਮੇਤ ਕਈ ਲੀਡਰ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਹਾਊਸਿੰਗ ਬੋਰਡ ‘ਚ ਪੇਸ਼ੀ ‘ਤੇ ਪਹੁੰਚੇ ਵਿਅਕਤੀ ਦੀ IAS ਨੇ CPR ਦੇ ਕੇ ਬਚਾਈ ਜਾਨ

ਹਿਸਾਰ ‘ਚ ਪਲਟਿਆ ਸਰ੍ਹੋਂ ਦੇ ਤੇਲ ਦਾ ਟਰੱਕ: 30 ਟਨ ਤੇਲ ਲੋਕ ਬਰਤਨਾਂ ‘ਚ ਭਰ ਲੈ ਗਏ