ਅੰਮ੍ਰਿਤਪਾਲ ਸਿੰਘ ਦੇ ਸਾਥੀ ਖਿਲਾਫ ਪੁਲਿਸ ਨੇ ਕੀਤਾ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

ਐਸ.ਏ.ਐਸ. ਨਗਰ, 18 ਜਨਵਰੀ 2023 – ਥਾਣਾ ਸਦਰ ਪੱਟੀ ਦੀ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਖਿਲਾਫ ਹਵਾਈ ਫਾਇਰ ਕਰਨ ਅਤੇ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਉਕਤ ਵਿਅਕਤੀ ਦੀ ਪਛਾਣ ਵਰਿੰਦਰ ਸਿੰਘ ਵਾਸੀ ਹਲਕਾ ਉੱਤਰੀ ਜਗਦੀਸ਼ ਸਿੰਘ ਵਾਸੀ ਪਿੰਡ ਜ਼ੋਰ ਸਿੰਘ ਵਾਲਾ ਥਾਣਾ ਸਦਰ ਪੱਟੀ ਵਜੋਂ ਹੋਈ ਹੈ।

ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਚ ਵਰਿੰਦਰ ਸਿੰਘ ਰਾਈਫਲ ਨਾਲ ਹਵਾ ‘ਚ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਫਿਲਹਾਲ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਮੀਡੀਆ ਤੋਂ ਦੂਰੀ ਬਣਾ ਰੱਖੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਰੋਧੀਆਂ ਨੇ ਸਾਨੂੰ ਰੋਕਣ ਵਿੱਚ ਕੋਈ ਕਸਰ ਨਹੀਂ ਛੱਡੀ – ਪਰ ਹਾਈ ਕੋਰਟ ਨੇ ਕੀਤਾ ਇਨਸਾਫ਼ – ਜੀਤੀ ਸਿੱਧੂ

ਖਾਲਸਾ ਏਡ ਦਾ ਪੰਜਾਬ ਲਈ ਇਕ ਹੋਰ ਵੱਡਾ ਉਪਰਾਲਾ, ਸਿਰਫ ਪੰਜ ਸੌ ਰੁਪਏ ਵਿਚ ਹੋਏਗਾ ਪੰਜਾਬ ਅੰਦਰ ਕਿਡਨੀ ਡਾਇਲਸਿਸ