ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਹਾਰਟ ਅਟੈਕ ਨਾਲ ਮੌ+ਤ

ਸੰਗਰੂਰ, 23 ਫਰਵਰੀ 2023 – ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇੱਕ ਇੱਕ ਹੋਰ ਪੰਜਾਬੀ ਨੌਜਵਾਨ ਦੀ ਅਟੈਕ ਨਾਲ ਮੌ+ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲ ਦੇ ਮਨਪ੍ਰੀਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਮਨਪ੍ਰੀਤ ਕਰੀਬ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮਨਪ੍ਰੀਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਪਿੰਡ ‘ਚ ਸ਼ੋਕ ਦ ਲਹਿਰ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰਾਬ ਦੇ ਨਸ਼ੇ ‘ਚ ਕੀਤਾ ਚਚੇਰੇ ਭਰਾ ਦਾ ਕ+ਤ+ਲ, ਭਤੀਜੇ ਨਾਲ ਮਿਲ ਕੇ ਨਹਿਰ ‘ਚ ਸੁੱਟਿਆ

ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਦੀ ਮਾਂ ਨੇ ਪੁਲਸ ‘ਤੇ ਲਾਏ ਇਲਜ਼ਾਮ, ਪੜ੍ਹੋ ਕੀ ਕਿਹਾ ?