ਰਵਨੀਤ ਬਿੱਟੂ ਨੂੰ ਮਿਲੀ ਬੰ+ਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 26 ਫਰਵਰੀ 2023 – ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਵੱਡੀ ਖਬਰ ਹੈ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 12 ਵਜੇ ਦੁਪਹਿਰ ਉਨ੍ਹਾਂ ਨੂੰ ਧਮਕੀ ਦਿੱਤੀ ਗਈ। ਦੱਸ ਦੇਈਏ ਕਿ ਰਵਨੀਤ ਬਿੱਟੂ ਵਲੋਂ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਗਈ ਹੈ ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੇਰ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: ਗੁਰਦੁਆਰੇ ‘ਚੋਂ ਧਾਰਮਿਕ ਗ੍ਰੰਥ ਚੁੱਕ ਕੇ ਗਲੀ ‘ਚ ਸੁੱਟੇ ਗਏ ਅੰਗ

ਮੈਂ ਭਾਰਤੀ ਨਾਗਰਿਕ ਨਹੀਂ ਹਾਂ – ਅੰਮ੍ਰਿਤਪਾਲ ਸਿੰਘ