ਮੈਂ ਭਾਰਤੀ ਨਾਗਰਿਕ ਨਹੀਂ ਹਾਂ – ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ, 26 ਫਰਵਰੀ 2023 – ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ “ਮੈਂ ਆਪਣੇ ਆਪ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ”। ਏਜੰਸੀ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਾਸਪੋਰਟ ਸਿਰਫ਼ ਇਕ ਯਾਤਰਾ ਦਸਤਾਵੇਜ਼ ਹੈ ਤੇ ਸਿਰਫ਼ ਪਾਸਪੋਰਟ ਨਾਲ ਮੈਂ ਭਾਰਤੀ ਨਾਗਰਿਕ ਨਹੀਂ ਬਣ ਜਾਂਦਾ।

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਵੱਲੋਂ ਮੁੜ ਤੋਂ ਵੱਡਾ ਬਿਆਨ ਦਿੱਤਾ ਗਿਆ ਹੈ। ਮੀਡਿਆ ਚੈਨਲ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ, ਮੈਂ ਪੰਜਾਬੀ ਹਾਂ, ਇੱਕ ਸਿੱਖ ਹਾਂ, ਪਰ ਇੰਡੀਅਨ ਨਹੀਂ ਹਾਂ। ਪਾਸਪੋਰਟ ਇੱਕ ਟਰੈਵਿਲ ਦਸਤਾਵੇਜ਼ ਹੈ। ਇਸਦੇ ਨਾਲ ਹੀ ਅੰਮ੍ਰਿਤਪਾਲ ਨੇ ਕਿਹਾ ਕਿ, ਹਿੰਦੁਸਤਾਨ ਕੋਈ ਕਲਚਰ ਜਾਂ ਫਿਰ ਪਹਿਰਾਵਾ ਨਹੀਂ ਹੈ। ਮੈਂ ਪੰਜਾਬੀ ਹਾਂ, ਇੱਕ ਸਿੱਖ ਹਾਂ, ਇਸ ਤੋਂ ਇਲਾਵਾ ਕੁੱਝ ਨਹੀਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਵਨੀਤ ਬਿੱਟੂ ਨੂੰ ਮਿਲੀ ਬੰ+ਬ ਨਾਲ ਉਡਾਉਣ ਦੀ ਧਮਕੀ

ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ: ਜਿੰਪਾ