ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 3 ਮਾਰਚ ਤੋਂ

ਚੰਡੀਗੜ੍ਹ, 3 ਮਾਰਚ, 2023: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 3 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਜ਼ਿਕਰਯੋਗ ਹੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਚੱਲ ਰਹੇ ਮਤਭੇਦ ਦਰਮਿਆਨ ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸਭ ਤੋਂ ਪਹਿਲਾਂ ਸਵੇਰੇ 10 ਵਜੇ ਰਾਜਪਾਲ ਦਾ ਸੰਬੋਧਨ ਹੋਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ ‘ਆਪ’ ਦੇ ਸਾਰੇ 92 ਵਿਧਾਇਕ ਵਿਧਾਨ ਸਭਾ ‘ਚ ਪਹੁੰਚਣਗੇ। ਫਿਰ ਰਾਜਪਾਲ ਦਾ ਸੰਬੋਧਨ ਹੋਵੇਗਾ ਅਤੇ ਸੈਸ਼ਨ ਦੀ ਕਾਰਵਾਈ ਅੱਗੇ ਵਧੇਗੀ। ਇਸ ਤੋਂ ਬਾਅਦ ਦੁਪਹਿਰ ਬਾਅਦ ਪੰਜਾਬ ਦੇ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਗ੍ਰਿਫਤਾਰ

CM ਮਾਨ ਨੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ