ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ, 23 ਮਾਰਚ ਨੂੰ ਪਵੇਗੀ ਪੇਸ਼ੀ

ਫਰੀਦਕੋਟ, 7 ਮਾਰਚ 2023 – ਐਸ ਆਈ ਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋ‌ਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੰਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਦਾਲਤ ਵੱਲੋਂ ਇਹਨਾਂ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਜੁਡੀਸ਼ੀਅਲ ਮੈਜਿਸਟਰੇਅ ਫਸਟ ਕਲਾਸ ਅਜੈਪਾਲ ਸਿੰਘ ਦੀ ਅਦਾਲਤ ਵੱਲੋਂ ਜਾਰੀ ਕੀਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ ਆਈ ਟੀ ਦੀ ਅਗਵਾਈ ਏ ਡੀ ਜੀ ਪੀ ਐਲ ਕੇ ਯਾਦਵ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੰਤਰੀ ਧਾਲੀਵਾਲ ਦੇ ਭਰੋਸੇ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਬਾਹਰ ਲਾਇਆ ਧਰਨਾ ਕੀਤਾ ਖਤਮ

ਮੋਹਾਲੀ ਦੀ ਇੱਕ ਕੰਸਲਟੈਂਸੀ ਅਤੇ ਟਰੈਵਲ ਏਜੰਸੀ ਦਾ ਲਾਇਸੰਸ ਕੀਤਾ ਗਿਆ ਸਸਪੈਂਡ