ਗੁਜਰਾਤ, 15 ਮਾਰਚ 2023 – ਗੁਜਰਾਤ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਦੇਣ ਦੇ ਦੋਸ਼ ‘ਚ ਛਤਰਪੁਰ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗੁਜਰਾਤ ਪੁਲਿਸ ਨੇ ਦੇਰ ਰਾਤ ਛਤਰਪੁਰ ਵਿੱਚ ਛਾਪੇਮਾਰੀ ਕੀਤੀ। ਕੁਝ ਸ਼ੱਕੀ ਵਿਅਕਤੀਆਂ ਨੂੰ ਹੋਰ ਜ਼ਿਲ੍ਹਿਆਂ ਤੋਂ ਵੀ ਫੜਿਆ ਗਿਆ ਹੈ।