ਸੁਖਬੀਰ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 21 ਮਾਰਚ 2023 – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ, ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ। ਇਸ ਤੋਂ ਪਹਿਲਾਂ ਫਾਰਦੀਕੋਟ ਅਦਾਲਤ ਵੱਲੋਂ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਪਾਲ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ

ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰੋਂ ਧਰਨਾ ਹਟਾਇਆ : ਡੀ ਸੀ ਮੋਹਾਲੀ