ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮਿਲੇ ਮੋਬਾਈਲ

ਫ਼ਰੀਦਕੋਟ, 25 ਮਾਰਚ 2023 – ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਮੋਬਾਈਲਾਂ ਦੇ ਨਾਲ-ਨਾਲ ਸਿਮ, ਚਾਰਜਰ ਅਤੇ ਜ਼ਰਦੇ ਦੀਆਂ ਪੁੜੀਆਂ ਵੀ ਬਰਾਮਦ ਹੋਈਆਂ ਹਨ।

ਜੇਲ੍ਹ ਪ੍ਰਸ਼ਾਸਨ ਦੇ ਸਰਚ ਆਪਰੇਸ਼ਨ ਦੌਰਾਨ 5 ਹਵਾਲਾਤੀਆਂ ਅਤੇ 1 ਕੈਦੀ ਕੋਲੋਂ ਇਹ ਬਰਾਮਦਗੀ ਕੀਤੀ ਗਈ ਹੈ। ਇਸ ਤੋਂ ਬਿਨਾ 9 ਮੋਬਾਈਲ ਫੋਨ ਅਤੇ ਹੋਰ ਸਾਮਾਨ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤਾ ਗਿਆ ਹੈ। ਥਾਣਾ ਕੋਤਵਾਲੀ ‘ਚ 5 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ਾ ਤਸਕਰਾਂ ਖਿਲ਼ਾਫ ਵੱਡੀ ਕਾਰਵਾਈ, 1 ਕਰੋੜ 63 ਲੱਖ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਛਾਪਣ ਵਾਲੇ ਦੋ ਫੜੇ: ਦੋਵੇਂ ਦੁਕਾਨਦਾਰਾਂ ਨੂੰ ਬਣਾਉਂਦੇ ਸੀ ਨਿਸ਼ਾਨਾ