ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ

ਚੰਡੀਗੜ੍ਹ, 28 ਮਾਰਚ, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਗਏ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤਾ ਹੈ।

ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਖਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਹਟਾਉਣਾ ਗੈਰ ਕਾਨੂੰਨੀ ਤੇ ਗਲਤ ਹੈ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ

ਲੁਧਿਆਣਾ ਬੱਸ ਸਟੈਂਡ ਦੇ ਆਸਪਾਸ ਬਣ ਰਹੀ ਦੇਹ ਵਪਾਰ ਦੀ ਮੰਡੀ, ਵੀਡੀਓ ਵਾਇਰਲ: ਨਸ਼ੇ ਲਈ ਔਰਤਾਂ ਕਰਦਿਆਂ ਗੰਦਾ ਕੰਮ