ਕੱਲ੍ਹ ਹੋਵੇਗੀ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਰਿਹਾਈ, ਟਵੀਟ ਕਰਕੇ ਦਿੱਤੀ ਗਈ ਜਾਣਕਾਰੀ

ਪਟਿਆਲਾ, 31 ਮਾਰਚ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਇਸ ਬਾਰੇ ਖੁਦ ਨਵਜੋਤ ਸਿੱਧੂ ਦੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਸਿੱਧੂ 20 ਮਈ ਤੋਂ ਪ‌ਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਹੁਣ ਉਹਨਾਂ ਦੇ ਚੰਗੇ ਵਤੀਰੇ ਕਾਰਨ ਉਹਨਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਬਜ਼ੀ ਵੇਚਣ ਵਾਲੇ ਨਾਲ ਹੋਈ ਜੱਗੋਂ-ਤੇਰ੍ਹਵੀਂ, ਮੁਲਜ਼ਮ ਨੇ ਰਾਜੀਨਾਮਾ ਕਰਨ ਬਹਾਨੇ ਜਲਣਸ਼ੀਲ ਪਦਾਰਥ ਛਿੜਕ ਕੇ ਲਾਈ ਅੱਗ

ਗ੍ਰੰਥੀ ਸਿੰਘ ’ਤੇ ਜਾ+ਨਲੇਵਾ ਹਮਲਾ, ਹਮਲਾਵਰਾਂ ਨੇ ਹੱਥ ਦੀਆਂ ਉਂਗਲਾਂ ਵੱਢੀਆਂ, ਇੱਕ ਲੱਤ ਵੱਢ ਕੇ ਨਾਲ ਹੀ ਲੈ ਗਏ