ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ 27 ਅਪ੍ਰੈਲ ਨੂੰ ਛੁੱਟੀ ਦਾ ਕੀਤਾ ਐਲਾਨ ਕੀਤਾ ਪੰਜਾਬ ਸਰਕਾਰ ਨੇ

ਚੰਡੀਗੜ੍ਹ, 26 ਅਪ੍ਰੈਲ, 2023: ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਭਲਕੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਸਮੇਤ ਸਾਰੇ ਦਫਤਰ ਬੰਦ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆ ਨੂੰ ਕਿਹਾ ਅਲਵਿਦਾ, ਇੰਝ ਰੱਖਿਆ ਸੀ ਸਿਆਸਤ ‘ਚ ਕਦਮ

12ਵੀਂ ਜਮਾਤ ‘ਚ ਪੜ੍ਹਦੇ ਸ਼ੂਟਿੰਗ ਪਲੇਅਰ ਦੀ ਮੌ+ਤ, ਪਿਸਤੌਲ ਸਾਫ਼ ਕਰਦੇ ਸਮੇਂ ਚੱਲੀ ਗੋ+ਲੀ, ਸਿਰ ਦੇ ਹੋਈ ਆਰ-ਪਾਰ