PSEB ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਸ਼੍ਰੇਣੀ ਦਾ ਨਤੀਜਾ

ਮੋਹਾਲੀ, 28 ਅਪ੍ਰੈਲ 2023 – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਅੱਜ ਮਿਤੀ 28.04.2023 ਨੂੰ ਫਿਜ਼ੀਕਲ ਮੀਟਿੰਗ ਰਾਹੀਂ ਬਆਦ ਦੁਪਹਿਰ 2:30 ਵਜੇ ਅੱਠਵੀਂ ਸ਼੍ਰੇਣੀ ਦੇ ਅਕਾਦਮਿਕ ਸਾਲ 2022-23 ਦੇ ਨਤੀਜੇ ਦਾ ਐਲਾਨ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸੀ ਵਿਧਾਇਕ ਖਹਿਰਾ ‘ਤੇ ਹੋਇਆ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

ਵੱਡੀ ਖ਼ਬਰ: ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ