ਰੋਜ਼ਾਨਾ ਦੀ ਕੁੱਟਮਾਰ ਤੋਂ ਅੱਕੇ ਪਿਤਾ ਨੇ ਕੀਤਾ ਪੁੱਤ ਦਾ ਕ+ਤ+ਲ

ਮਾਨਸਾ, 30 ਅਪ੍ਰੈਲ 2023 : ਮਾਨਸਾ ਵਿੱਚ ਇਕ ਵਿਅਕਤੀ ਨੇ ਆਪਣੇ ਪੁੱਤ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਨਜ਼ਦੀਕੀ ਪਿੰਡ ਖਿਆਲਾ ਖੁਰਦ ਵਿੱਚ ਇਕ ਨੌਜਵਾਨ ਰੋਜ਼ਾਨਾ ਆਪਣੇ ਪਿਤਾ ਦੀ ਕੁੱਟਮਾਰ ਕਰਦਾ ਸੀ। ਜਿਸ ਤੋਂ ਤੰਗ ਆ ਕੇ ਚੇਤ ਸਿੰਘ ਨੇ ਉਸਦਾ ਖਪਰਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵੱਜੋਂ ਹੋਈ ਹੈ।

ਪੁਲਿਸ ਨੇ ਭੈਣ ਜਸਵੀਰ ਕੌਰ ਦੇ ਬਿਆਨਾਂ ਉਤੇ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਐਸ ਐਚ ਓ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਪਹੁੰਚੇ ਪਿੰਡ ਬਾਦਲ, ਸੁਖਬੀਰ ਬਾਦਲ ਨਾਲ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ‘ਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਉਪਰਾਲੇ ਕੀਤੇ ਜਾਣਗੇ, ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹੋਣਗੇ ਮੁਕਾਬਲੇ : ਮੀਤ ਹੇਅਰ