ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ

  • ਵੋਟਰ ਆਪਣੇ ਵੋਟ ਦਾ ਹੱਕ ਦਾ ਆਪਣੀ ਮਰਜ਼ੀ ਨਾਲ ਇਸਤੇਮਾਲ ਕਰਨ

ਚੰਡੀਗੜ੍ਹ, 10 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

ਇਸ ਬਾਰੇ ਉਹਨਾਂ ਨੇ ਇਕ ਟਵੀਟ ਕਰਦਿਆਂ ਕਿਹਾ ਕਿ, ’’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ’’

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਦਾਲਤ ਨੇ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਪਾਬੰਦੀ ਹਟਾਈ: ਅਗਲੀ ਸੁਣਵਾਈ 7 ਜੁਲਾਈ ਨੂੰ

ਮਾਨ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ