ਰਾਜਾ ਵੜਿੰਗ ਨੇ ਸੁਸ਼ੀਲ ਰਿੰਕੂ ਨੂੰ ਜਿੱਤ ਲਈ ਦਿੱਤੀ ਵਧਾਈ, ਲੋਕਾਂ ਦੇ ਫਤਵੇ ਨੂੰ ਕੀਤਾ ਸਵੀਕਾਰ

  • ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਕੀਤਾ ਧੰਨਵਾਦ

ਚੰਡੀਗੜ੍ਹ, 13 ਮਈ 2023 – ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਅਸੀਂ ਲੋਕਾਂ ਦੇ ਫ਼ਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਹੋਰ ਸਭਨਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰ ਵਾਰ ਦੀ ਤਰ੍ਹਾਂ ਨੀਟੂ ਸਟਰਾਂਵਾਲੇ ਦੀ ਇਸ ਵਾਰ ਵੀ ਜਲੰਧਰ ਜ਼ਿਮਨੀ ਚੋਣ ‘ਚ ਹੋਈ ਹਾਰ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ਤੈਅ, ਬੱਸ ਐਲਾਨ ਹੋਣਾ ਬਾਕੀ