ED ਵਲੋਂ AAP ਲੀਡਰ ਸੰਜੇ ਸਿੰਘ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ

  • ਸੰਜੇ ਸਿੰਘ ਨੇ ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ
  • ਈਡੀ ਨੇ ਅਜੀਤ ਤਿਆਗੀ ਅਤੇ ਸਰਵੇਸ਼ ਮਿਸ਼ਰਾ ਦੇ ਘਰਾਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ, 24 ਮਈ 2023 – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਕਰੀਬੀਆਂ ਦੇ ਘਰ ਛਾਪਾ ਮਾਰਿਆ ਹੈ। ਜਿਸ ਦੀ ਜਾਣਕਾਰੀ ਸੰਜੇ ਸਿੰਘ ਨੇ ਖੁਦ ਟਵੀਟ ਰਾਹੀਂ ਖੁਦ ਇੱਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਸੰਜੇ ਸਿੰਘ ਨੇ ਦੱਸਿਆ ਕੇ ਈਡੀ ਨੇ ਅਜੀਤ ਤਿਆਗੀ ਅਤੇ ਸਰਵੇਸ਼ ਮਿਸ਼ਰਾ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁਕਤਸਰ ‘ਚ ਪੁਲਿਸ ਪਾਰਟੀ ‘ਤੇ ਹਮਲਾ: ਸ਼ਿਕਾਇਤ ਦੀ ਪੜਤਾਲ ਕਰਨ ਗਏ ਸੀ

ਮਸ਼ਹੂਰ ਟੀਵੀ ਅਦਾਕਾਰਾ ਵੈਭਵੀ ਉਪਾਧਿਆਏ ਦਾ ਸੜਕ ਹਾਦਸੇ ‘ਚ ਦੇਹਾਂਤ