ਚੰਡੀਗੜ੍ਹ ਪ੍ਰਸ਼ਾਸਕ ਨੇ PU ਨੂੰ ਲੈ ਕੇ ਸੱਦੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ

ਚੰਡੀਗੜ੍ਹ, 1 ਜੂਨ 2023: ਅੱਜ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਕ ਦੇ ਵੱਲੋਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 11 ਵਜੇ ਚੰਡੀਗੜ੍ਹ ਸਕੱਤਰੇਤ ਸੈਕਟਰ 9 ਵਿਖੇ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਇਸ ਮੀਟਿੰਗ ‘ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਜਾਰੀ ਹੋਣ ਵਾਲੀ ਗ੍ਰਾਂਟ ਨੂੰ ਲੈ ਕੇ ਚਰਚਾ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ PSPCL ਦਾ SOD ਤੇ ਲਾਈਨਮੈਨ ਕੀਤਾ ਕਾਬੂ

ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣ ‘ਚ ਚਾਰ ਪੰਜਾਬੀ ਜਿੱਤੇ, 15 ਪੰਜਾਬੀ ਉਮੀਦਵਾਰ ਸਨ ਮੈਦਾਨ ‘ਚ