ਗੈਰ-ਕਾਨੂੰਨੀ ਕਲੋਨੀਆਂ ਦੇ ਮੁੱਦੇ ‘ਤੇ ਅੱਜ ਮਾਨ ਦੀ ਅਗਵਾਈ ‘ਚ ਹੋਵੇਗੀ ਮੀਟਿੰਗ: ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ

ਚੰਡੀਗੜ੍ਹ, 6 ਜੂਨ, 2023: ਪੰਜਾਬ ਦੇ CM ਭਗਵੰਤ ਮਾਨ ਅੱਜ ਗੈਰ-ਕਾਨੂੰਨੀ ਕਲੋਨੀਆਂ ਦੇ ਮੁੱਦੇ ‘ਤੇ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਵਿਭਾਗੀ ਪੱਧਰ ‘ਤੇ ਕੀਤੀ ਜਾਵੇਗੀ। ਇਸ ਮੀਟਿੰਗ ‘ਚ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜ਼ਿੰਪਾ ਵੀ ਸ਼ਾਮਲ ਹੋਣਗੇ। ਇਸ ਮੀਟਿੰਗ ‘ਚ ਪੰਜਾਬ ਦੀਆਂ ਗੈਰ-ਕਾਨੂੰਨੀ ਕਲੋਨੀਆਂ ਸੰਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਕੇਂਦਰ ਤੋਂ 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗ, ਲਿਖੀ ਚਿੱਠੀ

ਕੇਂਦਰ ਸਰਕਾਰ ਨੇ ਪੰਜਾਬ ਦਾ NHM ਫੰਡ ਰੋਕਿਆ: CM ਮਾਨ ਕਰਨਗੇ ਵਿੱਤ ਮੰਤਰੀ ਤੇ ਸਿਹਤ ਮੰਤਰੀ ਨਾਲ ਮੀਟਿੰਗ