ਕੇਂਦਰ ਸਰਕਾਰ ਨੇ ਪੰਜਾਬ ਦਾ NHM ਫੰਡ ਰੋਕਿਆ: CM ਮਾਨ ਕਰਨਗੇ ਵਿੱਤ ਮੰਤਰੀ ਤੇ ਸਿਹਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 6 ਜੂਨ, 2023: ਕੇਂਦਰ ਸਰਕਾਰ ਨੇ ਪੰਜਾਬ ਦਾ NHM (ਨੈਸ਼ਨਲ ਹੈਲਥ ਮਿਸ਼ਨ) ਫੰਡ ਰੋਕ ਲਿਆ ਹੈ। ਜਿਸ ਨੂੰ ਲੈ ਕੇ ਪੰਜਾਬ ਦੇ CM ਭਗਵੰਤ ਮਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਅੱਜ ਮੀਟਿੰਗ ਕਰਨਗੇ।

ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਹਾਂ ਕੈਬਨਿਟ ਮੰਤਰੀਆਂ ਨਾਲ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਨੂੰ ਆ ਰਹੀਆਂ ਚੁਣੌਤੀਆਂ ਦੇ ਸੰਬੰਧ ‘ਚ ਵਿਚਾਰ ਚਰਚਾ ਕਰਨਗੇ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਰ-ਕਾਨੂੰਨੀ ਕਲੋਨੀਆਂ ਦੇ ਮੁੱਦੇ ‘ਤੇ ਅੱਜ ਮਾਨ ਦੀ ਅਗਵਾਈ ‘ਚ ਹੋਵੇਗੀ ਮੀਟਿੰਗ: ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ

NIA ਵਲੋਂ ਪੰਜਾਬ ਅਤੇ ਹਰਿਆਣਾ ‘ਚ ਛਾਪੇਮਾਰੀ, ਪੜ੍ਹੋ ਵੇਰਵਾ