ਪੰਜਾਬ ‘ਚ ਪੈਟਰੋਲ-ਡੀਜ਼ਲ ਦੀ ਕੀਮਤਾਂ ਵਧੀਆਂ

ਚੰਡੀਗੜ੍ਹ, 11 ਜੂਨ 2023 – ਪੰਜਾਬ ਦੇ ਅੰਦਰ ਇੱਕ ਵਾਰ ਫੇਰ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇੱਕ-ਇੱਕ ਰੁਪਏ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਵਲੋਂ ਪੈਟਰੋਲ-ਡੀਜ਼ਲ ‘ਤੇ ਇੱਕ ਰੁਪਇਆ ਵੈਟ ਵਧਾ ਦਿੱਤਾ ਗਿਆ ਹੈ, ਜਿਸ ਮਗਰੋਂ ਪੈਟਰੋਲ ਡੀਜ਼ਲ ਮਹਿੰਗਾ ਹੋ ਗਿਆ ਹੈ।

ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਣ ਤੋਂ ਬਾਅਦ ਅੱਜ ਰਾਤ ਤੋਂ ਹੀ ਤੇਲ ਮਹਿੰਗਾ ਹੋ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੇ ਅਗਲੇ ਦਿਨ ਹੀ ਲਾਗੂ ਕੀਤਾ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬੀ ਇੰਡਸਟਰੀ ਦੇ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਮੰਗਲ ਢਿੱਲੋਂ ਨਹੀਂ ਰਹੇ

ਲੁਧਿਆਣਾ ‘ਚ 7 ਕਰੋੜ ਦੀ ਲੁੱਟ ਮਾਮਲਾ: ਭੱਜਦੇ ਲੁਟੇਰਿਆਂ ਦੀ ਸਾਹਮਣੇ ਆਈ ਵੀਡੀਓ