ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ, 22 ਜੂਨ,2023: ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਸਮਾਗਮ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਪ੍ਰਮੁੱਖ ਧਾਰਮਿਕ ਤੇ ਪੰਥਕ ਜਥੇਬੰਦੀਆਂ ਦੇ ਆਗੂ ਹਾਜ਼ਰ ਹਨ। ਇਸ ਤੋਂ ਬਿਨਾਂ ਸਿੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ ‘ਚ ਸਿੱਖ ਸੰਗਤ ਵੀ ਮੌਜੂਦ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰੇਆਮ ਵਿਕ ਰਿਹਾ ਨਸ਼ਾ: ਵੀਡੀਓ ਵਾਇਰਲ, ਪੁਲਿਸ ਨੇ ਮਹਿਲਾ ਤਸਕਰ ਕੀਤੀ ਗ੍ਰਿਫਤਾਰ

ਹਾਈਡ੍ਰੋਜਨ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਡਰਾਈਵਰ ਨੇ ਛਾਲ ਮਾਰ ਕੇ ਮਸਾਂ ਬਚਾਈ ਜਾਨ