ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਆਪਣੀ ਇੱਛਾ ਨਾਲ ਛੱਡੀ ਸੇਵਾ

ਅੰਮ੍ਰਿਤਸਰ, 30 ਜੂਨ 2023 – ਸ੍ਰੀ ਦਰਬਾਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਉਪ ਹੈੱਡ ਗ੍ਰੰਥੀ ਅਤੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਜਗਤਾਰ ਸਿੰਘ ਨੇ ਆਪਣੀ ਮਰਜ਼ੀ ਨਾਲ ਆਪਣੀਆਂ ਸੇਵਾਵਾਂ ਛੱਡਣ ਦਾ ਫੈਸਲਾ ਕੀਤਾ ਹੈ।

ਗਿਆਨੀ ਜਗਤਾਰ ਸਿੰਘ ਸ਼ਾਹਬਾਦ ਤੋਂ ਧਾਰਮਿਕ ਸਿੱਖਿਆ ਅਤੇ ਗਿਆਨ ਪ੍ਰਾਪਤ ਕੀਤਾ ਸੀ। ਉਨ੍ਹਾਂ ਨੇ ਕਈ ਧਾਰਮਿਕ ਸਥਾਨਾਂ ‘ਤੇ ਸੇਵਾ ਕੀਤੀ। ਉਹ ਪਹਿਲਾਂ ਵੀ ਦਸੰਬਰ 1993 ਤੋਂ ਮਾਰਚ 1994 ਤੱਕ ਸ੍ਰੀ ਦਰਬਾਰ ਸਾਹਿਬ ਵਿੱਚ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਅ ਚੁੱਕੇ ਸਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਮੁੜ 7 ਅਗਸਤ 2013 ਤੋਂ 22 ਨਵੰਬਰ 2022 ਤੱਕ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ CM ਚੰਨੀ ਵੱਲੋਂ ਗੋਆ ‘ਚ ਸਰਕਾਰੀ ਜ਼ਮੀਨ ਲੀਜ਼ ‘ਤੇ ਦੇਣ ਦਾ ਮਾਮਲਾ: ਹੁਣ ਰੱਦ ਹੋਵੇਗੀ ਡੀਲ

ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਅੱਜ ਹੋ ਰਹੇ ਨੇ ਸੇਵਾਮੁਕਤ, ਹੁਣ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ CS