ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 1 ਜੁਲਾਈ, 2023: ਸੀਨੀਅਰ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਚ ਵੱਡਾ ਸੁਧਾਰ ਹੋਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਰੋਕੇ ਫੰਡਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਪਾਲ ਦੀ ਜੇਲ੍ਹ ‘ਚ ਹੜਤਾਲ ਮਾਮਲਾ: ਖਾਣੇ ‘ਚ ਤੰਬਾਕੂ ਦੀ ਮਿਲਾਵਟ ਘਟੀਆ ਹਰਕਤ – ਗਿਆਨੀ ਹਰਪ੍ਰੀਤ ਸਿੰਘ

8 ਵਿਦਿਆਰਥੀਆਂ ਦੇ 35 ਲੱਖ ਰੁਪਏ ਠੱਗ ਕੇ ਫਰਾਰ ਹੋਇਆ ਭਗੌੜਾ ਠੱਗ ਕਾਬੂ, ਪਿਤਾ ਸੇਵਾਮੁਕਤ ਥਾਣੇਦਾਰ