ਅਸ਼ਵਨੀ ਸ਼ਰਮਾ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਬਣੇ

  • ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ

ਮੋਹਾਲੀ, 9 ਜੁਲਾਈ 2023 – ਪੰਜਾਬ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ ਜੀ ਨੂੰ ਰਸ਼ਟਰੀ ਕਾਰਜਕਾਰਨੀ ਮੈਂਬਰ ਬਣਨ ਤੇ ਬਹੁਤ ਬਹੁਤ ਵਧਾਈਆ ਤੇ ਸ਼ੁਭਕਾਮਨਾਵਾ ਦਿੰਦੇ ਹੋਏ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਰਸ਼ਟਰੀ ਪ੍ਰਧਾਨ ਸ੍ਰੀ ਜੇਪੀ ਨੱਡਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ,ਕੇਂਦਰੀ ਮੰਤਰੀ ਅਮਿਤ ਸ਼ਾਹ ,ਸੋਮ ਪ੍ਰਕਾਸ਼ ਜੀ ,ਪੰਜਾਬ ਭਾਜਪਾ ਦੇ ਇਨਚਾਰਜ ਸਾਬਕਾ ਮੁੱਖ ਮੰਤਰੀ ਗੁਜਰਾਤ ਸ਼੍ਰੀ ਵਿਜੇ ਰੁਪਾਣੀ ,ਸ਼ਹਿ ਇਨਚਾਰਜ ਡਾਕਟਰ ਨਰਿੰਦਰ ਸਿੰਘ ਰੈਨਾ ,ਰਸਟਰੀ ਜਨਰਲ ਸਕੱਤਰ ਤਰੁੱਣ ਚੁੱਘ ਭਾਜਪਾ ,ਸੂਬਾ ਪਰਧਾਨ ਸੁਨੀਲ ਜਾਖੜ ਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ ਕੀਤਾ ।

ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਜੀ ਦੋ ਬਾਰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਰਹੇ ਤੇ ਇਸ ਦੌਰਾਨ ਉਹਨਾਂ ਪਾਰਟੀ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਬਹੁਤ ਮਜ਼ਬੂਤ ਕੀਤਾ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

8 ਮਹੀਨੇ ਦਾ ਅਗਵਾ ਹੋਇਆ ਬੱਚਾ ਬਰਾਮਦ: ਦਾਦਾ-ਦਾਦੀ ਕੋਲੋਂ ਖੋਹ ਕੇ ਲੈ ਗਏ ਸੀ ਮੋਟਰਸਾਈਕਲ ਸਵਾਰ, 3 ਗ੍ਰਿਫਤਾਰ

ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ