ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਚ ਵਾਧਾ, ਪੜ੍ਹੋ ਕਦੋਂ ਤੱਕ ਰਹਿਣਗੇ ਬੰਦ

  • ਪੰਜਾਬ ਦੇ ਸਾਰੇ ਸਕੂਲ 16 ਜੁਲਾਈ ਤੱਕ ਰਹਿਣਗੇ ਬੰਦ,
  • 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ,
  • ਬਾਰਿਸ਼ ਅਤੇ ਹੜ੍ਹਾਂ ਨੂੰ ਦੇਖਦੇ ਹੋਏ ਲਿਆ ਗਿਆ ਫੈਸਲਾ

ਚੰਡੀਗੜ੍ਹ, 13 ਜੁਲਾਈ 2023 – ਪੰਜਾਬ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। 17 ਜੁਲਾਈ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਦੀ ਟੀਮ ਹਿਮਾਚਲ ਲਈ ਰਵਾਨਾ: ਪੰਜਾਬ ਦੀ ਸੰਗਤ ਨੂੰ ਕੱਢਣ ਲਈ ਚਲਾਇਆ ਜਾਵੇਗਾ ਰੈਸਕਿਊ ਆਪਰੇਸ਼ਨ

ਪੰਜਾਬ ‘ਚ ਆਏ ਹੜ੍ਹ ਦੌਰਾਨ ਪਾਕਿਸਤਾਨ ਨੇ ਸੁਲੇਮਾਨਕੀ ਹੈੱਡਵਰਕਸ ਦੇ ਖੋਲ੍ਹੇ ਗੇਟ, ਮਿਲੀ ਵੱਡੀ ਰਾਹਤ