ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲਿਆ, ਜਾਣੋ ਹੁਣ ਕਦੋਂ ਹੋਵੇਗੀ

  • ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲਿਆ
  • 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਨਹੀਂ ਹੋਵੇਗੀ
  • ਹੁਣ ਇਹ ਮੀਟਿੰਗ 29 ਜੁਲਾਈ ਦਿਨ ਸ਼ਨੀਵਾਰ ਨੂੰ ਹੋਵੇਗੀ

ਚੰਡੀਗੜ੍ਹ, 26 ਜੁਲਾਈ 2023 – ਪੰਜਾਬ ਕੈਬਨਿਟ ਦੀ 27 ਜੁਲਾਈ ਦਿਨ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 29 ਜੁਲਾਈ ਦਿਨ ਸ਼ਨੀਵਾਰ ਨੂੰ ਸੱਦੀ ਗਈ ਹੈ। ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।

ਇਸ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਹਾਲਾਂਕਿ ਮੀਟਿੰਗ ਦੋ ਦਿਨ ਅੱਗੇ ਕਿਉਂ ਪਾਈ ਗਈ, ਇਸ ਬਾਰੇ ਸਪੱਸ਼ਟ ਨਹੀਂ ਹੋ ਸਕਿਆ, ਪਰ ਮੰਨਿਆ ਜਾ ਰਿਹਾ ਹੈ ਕਿ, 29 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿਚ ਹੜ੍ਹਾਂ ਪੀੜਤਾਂ ਅਤੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲੈ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ ਬਜ਼ੁਰਗ ਔਰਤ ‘ਤੇ ਜਾ+ਨਲੇਵਾ ਹਮਲਾ, ਪੜ੍ਹੋ ਪੂਰੀ ਖ਼ਬਰ

ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ’ਤੇ ਬਿਜਲੀ ਸਪਲਾਈ ਬਹਾਲ