ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ

ਚੰਡੀਗੜ੍ਹ, 11 ਅਗਸਤ 2023 – ਪੰਜਾਬ ਕੈਬਨਿਟ ਦੀ ਅਗਲੀ ਅਹਿਮ ਮੀਟਿੰਗ ਅੱਜ 11 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੀਟਿੰਗ ਦਾ ਏਜੇਂਡਾ ਬਾਅਦ ‘ਚ ਤੈਅ ਕੀਤਾ ਜਾਵੇਗਾ।

ਹਾਲਾਂਕਿ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਕ+ਤ+ਲ: ਰੈਸਟੋਰੈਂਟ ‘ਚ ਬੈਠੇ ਦੇ ਬਾਈਕ ‘ਤੇ ਆਏ ਹਮਲਾਵਰਾਂ ਨੇ ਸਿਰ ‘ਚ ਮਾਰੀ ਗੋ+ਲੀ

ਪਿਓ ਨੇ ਅਣਖ ਖਾਤਰ ਕੀਤਾ ਧੀ ਦਾ ਕ+ਤ+ਲ, ਮੋਟਰਸਾਇਕਲ ਨਾਲ ਬੰਨ੍ਹ ਕੇ ਪਿੰਡ ‘ਚ ਘਸੀਟਿਆ