ਕੈਪਟਨ ਅਮਰਿੰਦਰ ਨੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਦੀ ਸ਼ਹਾਦਤ ‘ਤੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ, 20 ਸਤੰਬਰ 2023 – ਕੈਪਟਨ ਅਮਰਿੰਦਰ ਨੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, “ਅਨੰਤਨਾਗ ‘ਚ ਹੋਏ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਪਰਦੀਪ ਸਿੰਘ ਦੀ ਸ਼ਹਾਦਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ।

ਮੇਰੀ ਦਿਲੀ ਹਮਦਰਦੀ ਬਹਾਦਰ ਜਵਾਨ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੈ ਅਤੇ ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਕਿਹਾ ਜੰਮੂ ਅਤੇ ਕਸ਼ਮੀਰ ਜਾਣ ਤੋਂ ਬਚੋ, ਮਨੀਪੁਰ-ਅਸਮ ਵੀ ਨਾ ਜਾਣ ਦੀ ਦਿੱਤੀ ਸਲਾਹ

ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ, ਅੱਜ ਹੋਵੇਗੀ ਮਹਿਲਾ ਰਾਖਵਾਂਕਰਨ ਬਿੱਲ ‘ਤੇ ਚਰਚਾ