ਬਰਤਾਨੀਆ ‘ਚ ਕੱਟੜਪੰਥੀਆਂ ਦਾ ਵਿਰੋਧ ਕਰ ਰਹੇ ਸਿੱਖ ‘ਤੇ ਹਮਲਾ: ਰੈਸਟੋਰੈਂਟ ਮਾਲਕ ਦੀ ਕਾਰ ‘ਤੇ ਚਲਾਈਆਂ ਗੋ+ਲੀਆਂ

ਨਵੀਂ ਦਿੱਲੀ, 1 ਅਕਤੂਬਰ 2023 – ਕੱਟੜਪੰਥੀਆਂ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਬਰਤਾਨੀਆ ‘ਚ ਵੀ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਇੱਕ ਮਸ਼ਹੂਰ ਬ੍ਰਿਟਿਸ਼ ਰੈਸਟੋਰੈਂਟ ਦੇ ਮਾਲਕ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ ਸੀ ਅਤੇ ਉਸਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ‘ਤੇ ਪੇਂਟ ਸੁੱਟਿਆ ਗਿਆ।

ਇਹ ਹਮਲਾ ਬਰਤਾਨੀਆ ਦੇ ਹੋਸਲੋ ‘ਚ ਮਸ਼ਹੂਰ ਸਿੱਖ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ‘ਤੇ ਹੋਇਆ ਹੈ। ਹਰਮਨ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕੱਟੜਪੰਥੀਆਂ ਦਾ ਵਿਰੋਧ ਕਰਦੇ ਰਹੇ ਹਨ। ਉਸ ਨੂੰ ਪਿਛਲੇ 8 ਮਹੀਨਿਆਂ ਤੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ। ਉਸ ‘ਤੇ ਹੁਣ ਤੱਕ 4 ਹਮਲੇ ਹੋ ਚੁੱਕੇ ਹਨ।

ਇਸ ਦੇ ਨਾਲ ਹੀ ਹਰਮਨ ਸਿੰਘ ਦੀ ਪਤਨੀ ਅਤੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਉਨ੍ਹਾਂ ਨੂੰ ਬਲਾਤਕਾਰ ਦੀਆਂ ਧਮਕੀਆਂ ਵੀ ਦਿੱਤੀਆਂ।

ਇਸ ਤੋਂ ਬਾਅਦ ਮੈਟਰੋਪੋਲੀਟਨ ਪੁਲਿਸ ਨੇ ਵੀ ਉਸ ਨੂੰ ਸੁਰੱਖਿਆ ਦਿੱਤੀ। ਪਰ ਸੁਰੱਖਿਆ ਵਾਪਸ ਲੈਂਦਿਆਂ ਹੀ ਧਮਕੀਆਂ ਆਈਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੂਕੀ ਲੀਡਰ ਨੇ ਪੰਨੂ ਨਾਲ ਕੈਨੇਡਾ ‘ਚ ਕੀਤੀ ਮੀਟਿੰਗ, ਵੀਡੀਓ ਆਈ ਸਾਹਮਣੇ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਨੀਤੀ ਆਯੋਗ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੀ ਸ਼ੁਰੂਆਤ