ਏ ਜੀ ਵਿਨੋਦ ਘਈ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 5 ਅਕਤੂਬਰ, 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਅਗਲੇ ਏ ਜੀ ਹੋਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 10.00 ਵਜੇ ਕੈਬਨਿਟ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਅਗਲੇ ਏ ਜੀ ਦੇ ਨਾਂ ’ਤੇ ਮੋਹਰ ਲੱਗ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਵਿੱਚ ਬੀਫ ਤਸਕਰੀ ਦੇ ਸ਼ੱਕ ‘ਚ ਹੰਗਾਮਾ: ਸਪਲਾਇਰ ਫਰਾਰ, ਲੋਕਾਂ ਨੇ ਮੀਟ ਖਰੀਦਣ ਆਇਆ ਵਿਅਕਤੀ ਕੀਤਾ ਕਾਬੂ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 5 ਅਕਤੂਬਰ ਨੂੰ, ਥੋੜੀ ਦੇਰ ‘ਚ ਹੀ ਸ਼ੁਰੂ ਹੋਵੇਗੀ ਮੀਟਿੰਗ