- ਆਰ ਡੀ ਐਫ ਅਤੇ ਐਸ ਵਾਈ ਐਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾ,
- ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਵੀ ਹੋ ਸਕਦੀ ਹੈ ਚਰਚਾ
ਚੰਡੀਗੜ੍ਹ, 5 ਅਕਤੂਬਰ,2023: ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 5 ਅਕਤੂਬਰ ਨੂੰ ਸਵੇਰੇ ਹੀ 10 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋ ਰਹੀ ਹੈ ਜਿਸ ਵਿਚ ਆਰ ਡੀ ਐਫ ਅਤੇ ਐਸ ਵਾਈ ਐਲ ਦੇ ਮੁੱਦੇ ‘ਤੇ ਚਰਚਾ ਹੋ ਸਕਦੀ ਹੈ।
ਇਸ ਦੇ ਨਾਲ ਹੀ ਮੀਟਿੰਗ ‘ਚ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਵੀ ਚਰਚਾ ਹੋ ਸਕਦੀ ਹੈ।