ਏਸ਼ਿਆਈ ਖੇਡਾਂ ‘ਚ ਅੱਜ ਭਾਰਤ ਦਾ ਫਾਈਨਲ ਮੁਕਾਬਲਾ ਅਫਗਾਨਿਸਤਾਨ ਨਾਲ: ਪਹਿਲਾ ਸੋਨ ਤਮਗਾ ਜਿੱਤਣ ਦਾ ਮੌਕਾ

  • ਮੀਂਹ ਦੀ ਵੀ ਸੰਭਾਵਨਾ

ਨਵੀਂ ਦਿੱਲੀ, 7 ਅਕਤੂਬਰ 2023 – 19ਵੀਆਂ ਏਸ਼ੀਆਈ ਖੇਡਾਂ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਅੱਜ 7 ਅਕਤੂਬਰ ਦਿਨ ਸ਼ਨੀਵਾਰ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 11:30 ਵਜੇ ਤੋਂ ਸ਼ਿਚਾਂਗ ਯੂਨੀਵਰਸਿਟੀ ਆਫ ਟੈਕਨਾਲੋਜੀ ਦੇ ਪਿੰਗਫੇਂਗ ਮੈਦਾਨ ‘ਤੇ ਖੇਡਿਆ ਜਾਵੇਗਾ। ਹਾਲਾਂਕਿ ਪ੍ਰਸ਼ੰਸਕਾਂ ਲਈ ਇੱਕ ਸਮੱਸਿਆ ਇਹ ਹੈ ਕਿ ਇਸ ਮੈਚ ਵਿੱਚ ਮੀਂਹ ਦੀ ਸੰਭਾਵਨਾ 60% ਤੱਕ ਹੈ।

ਹਾਲਾਂਕਿ ਜੇਕਰ ਟੀਮ ਇੰਡੀਆ ਇਹ ਖਿਤਾਬੀ ਮੈਚ ਜਿੱਤ ਜਾਂਦੀ ਹੈ ਤਾਂ ਉਹ ਏਸ਼ੀਆਡ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦਾ ਪਹਿਲਾ ਸੋਨ ਤਮਗਾ ਜਿੱਤ ਲਵੇਗੀ। ਭਾਰਤੀ ਪੁਰਸ਼ ਕ੍ਰਿਕਟ ਟੀਮ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈ ਰਹੀ ਹੈ। ਕੁਝ ਦਿਨ ਪਹਿਲਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏਸ਼ਿਆਈ ਖੇਡਾਂ ‘ਚ ਅੱਜ ਭਾਰਤ ਨੇ 3 ਸੋਨੇ ਸਮੇਤ ਜਿੱਤੇ 5 ਤਗਮੇ, ਭਾਰਤ ਨੇ ਪਹਿਲੀ ਵਾਰ ਜਿੱਤੇ 100 ਤਗਮੇ

ਵਨਡੇ ਵਿਸ਼ਵ ਕੱਪ ਵਿੱਚ ਅੱਜ ਦੋ ਮੈਚ ਖੇਡੇ ਜਾਣਗੇ, ਪਹਿਲਾ ਮੈਚ ਅਫ਼ਗਾਨਿਸਤਾਨ-ਬੰਗਲਾਦੇਸ਼ ਅਤੇ ਦੂਜਾ ਮੈਚ ਦੱਖਣੀ ਅਫਰੀਕਾ-ਸ਼੍ਰੀਲੰਕਾ ਵਿਚਾਲੇ