CM ਮਾਨ ਅੱਜ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ ਦਾ ਲੁਧਿਆਣਾ ‘ਚ ਰੱਖਣਗੇ ਨੀਂਹ ਪੱਥਰ

ਲੁਧਿਆਣਾ, 20 ਅਕਤੂਬਰ 2023 – ਮੁੱਖ ਮੰਤਰੀ ਭਗਵੰਤ ਮਾਨ ਅੱਜ TATA ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਹ ਪਲਾਂਟ ਲੁਧਿਆਣਾ ਵਿਖੇ ਲੱਗ ਰਿਹਾ ਹੈ।

ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਅਤੇ ਇਸ ਦੇ ਸ਼ੁਰੂ ਹੋਣ ਤੋਂ ਬਾਅਦ ਕਰੀਬ 2500 ਲੋਕਾਂ ਨੂੰ ਰੋਜ਼ਗਾਰ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਤੀਹਰਾ ਕ+ਤ+ਲਕਾਂਡ: ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤ+ਲ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ, ਰਾਜਪਾਲ ਇਸ ਸੈਸ਼ਨ ਨੂੰ ਦੇ ਚੁੱਕੇ ਨੇ ਗੈਰ-ਕਾਨੂੰਨੀ ਕਰਾਰ