ਚੰਡੀਗੜ੍ਹ, 20 ਅਕਤੂਬਰ 2023 – ਪੰਜਾਬ ਪੱਖੀ ਜਥੇਬੰਦੀਆਂ ਨੇ ਪਰਾਲੀ ਦੇ ਪ੍ਰਦੂਸ਼ਣ ਤੋਂ ਬਚਾਓ ਵਾਸਤੇ ਅਤੇ ਪੰਜਾਬ ਦੇ ਵਾਤਾਵਰਨ ਨੂੰ ਸਹੀ ਕਰਨ ਵਾਸਤੇ ਇੱਕ ਰਿਪੋਰਟ ਤਿਆਰ ਕੀਤੀ ਹੈ । ਏਅਰਪੋਰਟ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਇਹ ਰਿਪੋਰਟ ਵਿੱਚ ਕਿਸਾਨਾਂ ਨੇ ਕਈ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਹਨ।
ਇਹਨਾਂ ਸੁਝਾਵਾਂ ਨੂੰ ਲਾਗੂ ਕਰਾਉਣ ਵਾਸਤੇ ਏਅਰਪੋਰਟ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨੂੰ ਸੌਂਪ ਦਿੱਤੀ ਗਈ ਹੈ। ਰਿਪੋਰਟ ਬਾਰੇ ਜਾਣਕਾਰੀ ਦਿੰਦਿਆ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਪੱਖੋਂ ਪੰਜਾਬ ਦਾ ਪੰਜਵਾਂ ਸਥਾਨ ਹੈ।