12 ਕਿਲੋ ਹੈਰੋਇਨ ਸਮੇਤ ਇਕ ਗ੍ਰਿਫਤਾਰ: ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ

  • ਸਮੱਗਲਰ ਚੀਤੇ ਨਾਲ ਸਬੰਧ

ਅੰਮ੍ਰਿਤਸਰ, 23 ਅਕਤੂਬਰ 2023 – ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੇ ਬਦਨਾਮ ਨਸ਼ਾ ਤਸਕਰ ਰਣਜੀਤ ਚੀਤਾ ਨਾਲ ਸਿੱਧੇ ਸਬੰਧ ਹਨ। ਚੀਤਾ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸਦਾ ਭਰਾ ਸਰਵਣ ਐਸ ਭੋਲਾ ਹੁਣ ਅਮਰੀਕਾ ਤੋਂ ਇਸ ਨੈੱਟਵਰਕ ਨੂੰ ਚਲਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਵਾਘ ਬਕਰੀ’ ਚਾਹ ਦੇ ਐਗਜੀਕਿਉਟਿਵ ਡਾਇਰੈਕਟਰ ਪਰਾਗ ਦੇਸਾਈ ਨਹੀਂ ਰਹੇ, ਬ੍ਰੇਨ ਹੈਮਰੇਜ ਨਾਲ ਹੋਈ ਮੌ+ਤ

ਨੌਜਵਾਨ ਦਾ ਕ+ਤ+ਲ: ਪੁਰਾਣੀ ਰੰਜਿਸ਼ ‘ਚ 7-8 ਮੁਲਜ਼ਮਾਂ ਨੇ ਕੁਹਾੜੀ ਤੇ ਤ+ਲਵਾਰਾਂ ਨਾਲ ਵੱ+ਢਿਆ