ਅੰਮ੍ਰਿਤਸਰ ‘ਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ

  • ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਦਫ਼ਤਰ ਤੇ ਸਕੂਲ-ਕਾਲਜ ਰਹਿਣਗੇ ਬੰਦ

ਅੰਮ੍ਰਿਤਸਰ, 25 ਅਕਤੂਬਰ 2023 – ਅੰਮ੍ਰਿਤਸਰ ‘ਚ ਸੋਮਵਾਰ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਦੇ ਚਰਚਿਤ ਸਾਬਕਾ ਇੰਸਪੈਕਟਰ ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦਾ ਦੇਹਾਂਤ

ਲੁਧਿਆਣਾ: ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਗ੍ਰਿਫਤਾਰ