CM ਭਗਵੰਤ ਮਾਨ ਨੇ 1 ਨਵੰਬਰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਕੀਤਾ ਟਵੀਟ

ਚੰਡੀਗੜ੍ਹ, 26 ਅਕਤੂਬਰ 2023 – CM ਭਗਵੰਤ ਮਾਨ ਨੇ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਟਵੀਟ ਕੀਤਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਡਿਬੇਟ ਦਾ ਨਾਂਅ “ਮੈਂ ਪੰਜਾਬ ਬੋਲਦਾ ਹਾਂ“ ਹੋਵੇਗਾ ਅਤੇ ਪ੍ਰੋ ਨਿਰਮਲ ਜੌੜਾ ਮੰਚ ਦਾ ਸੰਚਾਲਨ ਕਰਨਗੇ ਅਤੇ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਹੈ।

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ“ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ, ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਦੀਆਂ ਦੋ ਕੁੜੀਆਂ ਨੇ ਆਪਸ ‘ਚ ਕਰਾਇਆ ਵਿਆਹ

ਆਪ ਦਾ ਇੱਕ ਹੋਰ ਕੈਬਨਿਟ ਮੰਤਰੀ ਬੱਝਣ ਜਾ ਰਿਹਾ ਹੈ ਵਿਆਹ ਦੇ ਬੰਧਨ ‘ਚ