Governor ਨੇ CM ਮਾਨ ਨੂੰ ਲਿਖਿਆ ਪੱਤਰ, ਕਿਹਾ ਬਿਲਾਂ ਬਾਰੇ ਮੁੜ ਵਿਚਾਰ ਕਰਨ ਲਈ ਤਿਆਰ

ਚੰਡੀਗੜ੍ਹ, 29 ਅਕਤੂਬਰ, 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਭਰੋਸਾ ਦਿਵਾਇਆ ਹੈ ਕਿ ਉਹ ਭਾਰਤ ਦੇ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਦੇ ਆਧਾਰ ‘ਤੇ ਬਿੱਲਾਂ ਦੀ ਮੁੜ ਪੜਤਾਲ ਕਰਨਗੇ।

ਪੱਤਰ ਵਿਚ ਰਾਜਪਾਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਰੇਕ ਬਿੱਲ ‘ਤੇ ਵੱਖਰੇ ਤੌਰ ‘ਤੇ ਆਪਣਾ ਫੈਸਲਾ ਦੱਸਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਰ ਅਤੇ ਟਰਾਲੇ ਦੀ ਜ਼ਬਰਦਸਤ ਟੱਕਰ, ਪਤੀ ਅਤੇ ਪਤਨੀ ਦੀ ਮੌਕੇ ‘ਤੇ ਹੀ ਮੌਤ, ਬੱਚੀ ਜ਼ਖਮੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ SGPC ਪ੍ਰਧਾਨ ਨੇ ਸੰਗਤ ਨੂੰ ਦਿੱਤੀ ਵਧਾਈ