- ਨਵੇਂ ਸਾਲ ਤੋਂ ਪਹਿਲਾਂ ਮਹਿੰਗਾਈ ਤੋਂ ਮਿਲੀ ਥੋੜ੍ਹੀ ਜਿਹੀ ਰਾਹਤ
- ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1757 ਰੁਪਏ ‘ਚ ਮਿਲੇਗਾ
- ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ
ਨਵੀਂ ਦਿੱਲੀ, 22 ਦਸੰਬਰ 2023 – ਕੇਂਦਰ ਸਰਕਾਰ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39.50 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1757 ਰੁਪਏ ‘ਚ ਮਿਲੇਗਾ। ਹਾਲਾਂਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।