ਲੇਹ-ਲਦਾਖ ‘ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.5 ਦਰਜ ਕੀਤੀ ਗਈ

  • ਸਵੇਰੇ 4:33 ਵਜੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਲੇਹ, 26 ਦਸੰਬਰ 2023 – ਮੰਗਲਵਾਰ ਤੜਕੇ 4:33 ਵਜੇ ਲੱਦਾਖ ਦੇ ਲੇਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਇਸ ਤੋਂ ਪਹਿਲਾਂ ਸੋਮਵਾਰ 25 ਦਸੰਬਰ ਨੂੰ ਦੁਪਹਿਰ 1.10 ਵਜੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। NCS ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.7 ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸੰਧਵਾਂ

ਫਰਾਂਸ ‘ਚ ਰੁਕਿਆ ਜਹਾਜ਼ ਭਾਰਤੀਆਂ ਨੂੰ ਲੈ ਕੇ ਪਹੁੰਚਿਆ ਮੁੰਬਈ