ਨਵੇਂ ਸਾਲ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 31 ਦਸੰਬਰ 2023- ਪੰਜਾਬ ਸਰਕਾਰ ਦੇ ਵਲੋਂ ਸੂਬੇ ਵਿਚ ਵਧਦੀ ਠੰਡ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ, 1 ਜਨਵਰੀ 2024 ਤੋਂ ਸਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਅਨੰਦਪੁਰ ਸਾਹਿਬ ਦੇ ਪੰਜ ਪਿਆਰਾ ਪਾਰਕ ਵਿੱਚ ਰੌਸ਼ਨੀਆਂ ਨਾਲ ਸਰਾਬੋਰ ਹੋਇਆ ਖੰਡਾ

ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ