ਦਿੱਲੀ ਦੇ ਮੁੱਖ ਮੰਤਰੀ ਕਿਸਾਨਾਂ ਦੇ ਸਮਰਥਨ ਵਿਚ ਰੱਖਣਗੇ ਵਰਤ

ਨਵੀਂ ਦਿੱਲੀ ,13 ਦਸੰਬਰ 2020 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਕੱਲ੍ਹ (ਸੋਮਵਾਰ) ਨੂੰ ਕਿਸਾਨਾਂ ਦੇ ਸਮਰਥਨ ‘ਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਨੇ ਲੋਕਾਂ ਨੂੰ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੇ ਘਰ ਵਿੱਚ ਇੱਕ ਦਿਨ ਵਰਤ ਰੱਖਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਨਾ ਚਾਹੀਦਾ ਹੈ।

ਇਸ ਤੋਂ ਬਿਨਾਂ ਥੋਨੂੰ ਦੱਸ ਦਈਏ ਕਿ ਦਿੱਲੀ ਦੇ ਬਰਡਰਾਂ ‘ਤੇ ਬੈਠੇ ਕਿਸਾਨਾਂ ਵੱਲੋਂ ਪਹਿਲਾਂ ਹੀ 14 ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀ ਜੇ ਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਹੋਇਆ ਕੋਰੋਨਾ

ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਕਰੇਗਾ ਮਜਬੂਰ – ਉਗਰਾਹਾਂ