ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਨਵੀਂ ਦਿੱਲੀ, 15 ਦਸੰਬਰ 2020 – 20 ਤਰੀਖ ਨੂੰ ਪੁਰੇ ਦੇਸ਼ ਵਿੱਚ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਹੁਣ ਤੱਕ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਰੀਬ 13-14 ਕਿਸਾਨ ਸ਼ਹੀਦ ਹੋ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰ ਕਾਬੂ

ਕਿਸਾਨ ਅੰਦੋਲਨ ਕਾਰਨ ਸਰਕਾਰ ਵਿੰਟਰ ਸੈਸ਼ਨ ਨਹੀਂ ਕਰ ਰਹੀ – ਕਿਸਾਨ