ਪੰਜਾਬ ਪੁਲਿਸ ਦੀ ਬੱਸ ਦਾ ਭਿਆਨਕ ਐਕਸੀਡੈਂਟ, ASI ਰੈਂਕ ਦੇ 4 ਮੁਲਾਜ਼ਮਾਂ ਦੀ ਮੌ+ਤ

  • ਬੱਸ ਖੜ੍ਹੇ ਟਰਾਲੇ ਨਾਲ ਟਕਰਾਈ
  • ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਵਾਪਰੀ ਘਟਨਾ

ਮੁਕੇਰੀਆਂ, 17 ਜਨਵਰੀ 2024 – ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਭਿਆਨਕ ਹਾਦਸਾ ਵਪਾਰ ਗਿਆ ਜਿਸ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਅਸਲ ‘ਚ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ASI ਰੈਂਕ ਦੇ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।

ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਮਜੀਠੀਆ

ਪਾਕਿਸਤਾਨ ‘ਚ ਈਰਾਨ ਦੀ ਏਅਰ ਸਟ੍ਰਾਈਕ: ਬਲੋਚਿਸਤਾਨ ‘ਚ ਅੱਤਵਾਦੀ ਸੰਗਠਨ ‘ਤੇ ਮਿਜ਼ਾਈਲ-ਡਰੋਨ ਹਮਲਾ, PAK ਨੇ ਕਿਹਾ ਇਸ ਦੇ ਗੰਭੀਰ ਨਤੀਜੇ ਹੋਣਗੇ