ਬਾਬਾ ਰਾਮ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਸੰਯੁਕਤ ਕਿਸਾਨ ਮੋਰਚਾ ਦੇ ਮੰਚ ‘ਤੇ ਰਾਗੀ ਸਿੰਘਾਂ ਵਲੋਂ ਕੀਰਤਨ

ਨਵੀਂ ਦਿੱਲੀ, 17 ਦਸੰਬਰ 2020 – ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦੇ ਰਵੱਈਏ ਤੋਂ ਰੋਸ ਵਜੋਂ ਸਿੰਘੂ ਬਾਰਡਰ ’ਤੇ ਖੁਦ ਨੂੰ ਗੋਲੀ ਮਾਰ ਕੇ ਸੰਤ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਨੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਬਾਬਾ ਰਾਮ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਸੰਯੁਕਤ ਕਿਸਾਨ ਮੋਰਚਾ ਦੇ ਮੰਚ ‘ਤੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾ ਰਿਹਾ ਹੈ।

ਅੱਜ ਕਿਸਾਨਾਂ ਜਥੇਬੰਦੀਆਂ ਵਲ਼ੋ ਸਿੰਘੂ ਬਾਰਡਰ ਦੀ ਕਿਸਾਨੀ ਸਟੇਜ 2 ਘੰਟੇ ਲਈ ਬਾਬ ਰਾਮ ਸਿੰਘ ਨੂੰ ਸਮਰਪਿਤ ਕੀਤੀ ਜਾਵੇਗੀ ਜਿਸ ਵਿੱਚ ਧਾਰਮਿਕ ਸਮਾਗਮ ਹੋਣਗੇ ਇਸ ਮਗਰੋਂ ਸਟੇਜ ਪਹਿਲਾ ਵਾਂਗ ਹੀ ਚੱਲੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਕੀਤਾ 2021 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਦਾ ਐਲਾਨ

ਵੀਡੀਓ: ਕਿਸਾਨੀ ਮੋਰਚੇ ਬਾਰੇ ਵੱਡੇ ਖੁਲਾਸੇ ਕਰਦਾ ਧਮਾਕੇਦਾਰ ਇੰਟਰਵਿਊ !