ਪ੍ਰਕਾਸ਼ ਸਿੰਘ ਬਾਦਲ ਪੀ ਜੀ ਆਈ ‘ਚ ਦਾਖਲ !

ਚੰਡੀਗੜ੍ਹ, 18 ਦਸੰਬਰ 2020 – ਸ਼ੁੱਕਰਵਾਰ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀ ਜੀ ਆਈ ‘ਚ ਦਾਖਲ ਕਰਾਇਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਉਮਰ 94 ਸਾਲ ਹੈ। ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਕਿਸ ਕਾਰਨ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਦੇ ਸਿਹਤ ਸਬੰਧੀ ਟੈਸਟ ਕੀਤੇ ਜਾ ਰਹੇ ਹਨ, ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਨ੍ਹਾਂ ਦੀ ਸਿਹਤ ਕਿਵੇਂ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਭਾਜਪਾ ਨੂੰ ਸਵਾਲ ਕਿ ਉਹ ਆਪਣੀ ਹਾਈ ਕਮਾਂਡ ਨੂੰ ਪੁੱਛਣ ਕਿ ਅਟਲ ਬਿਹਾਰੀ ਵਾਜਪਾਈ ਦੇ ਮੂਲ ਸਿਧਾਂਤ ਕਿਉਂ ਤਿਆਗਿਆ – ਅਕਾਲੀ ਦਲ

ਪੜ੍ਹੋ, ਵਿਆਹ ਦਾ ਵਾਅਦਾ ਕਰਕੇ ਰੇਪ ਕਰਨ ਵਾਲਿਆਂ ‘ਤੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ